← ਪਿਛੇ ਪਰਤੋ
ਅਕਾਲੀ ਦਲ ਨੂੰ ਵੱਡਾ ਝਟਕਾ, ਉੱਘੇ ਕਾਰੋਬਾਰੀ ਗੁਰਦਰਸ਼ਨ ਸਿੰਘ ਸੈਣੀ ਭਾਜਪਾ ’ਚ ਹੋਣਗੇ ਸ਼ਾਮਲ ਬਾਬੂਸ਼ਾਹੀ ਨੈਟਵਰਕ ਡੇਰਾ ਬੱਸੀ, 26 ਅਪ੍ਰੈਲ, 2025: ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਟਕਸਾਲੀ ਪਰਿਵਾਰ ਨਾਲ ਸਬੰਧਤ ਉੱਘੇ ਕਾਰੋਬਾਰੀ ਗੁਰਦਰਸ਼ਨ ਸਿੰਘ ਸੈਣੀ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਹ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿਚ ਅੱਜ ਡੇਰਾ ਬੱਸੀ ਵਿਚ ਇਕ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਲ ਹੋਣਗੇ।
Total Responses : 0