← ਪਿਛੇ ਪਰਤੋ
ਦੀਦਾਰ ਗੁਰਨਾ
ਐਸ.ਏ.ਐਸ. ਨਗਰ 27 ਅਪ੍ਰੈਲ 2025 : ਕਾਲਕਾ ਰੋਡ ਜੀਰਕਪੁਰ 'ਤੇ ਮਿਲੀ ਇਕ ਅਣਪਛਾਤੀ ਲਾਸ਼ ਨੇ ਸਥਾਨਕ ਲੋਕਾਂ ਵਿੱਚ ਸਨਸਨੀ ਫੈਲਾ ਦਿੱਤੀ , ਇਹ ਮਾਮਲਾ ਗੰਭੀਰ ਰੂਪ ਧਾਰਨ ਕਰ ਗਿਆ, ਪਰ ਐਸ.ਏ.ਐਸ. ਨਗਰ ਪੁਲਿਸ ਨੇ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰਦਿਆਂ ਸਿਰਫ 24 ਘੰਟਿਆਂ ਵਿੱਚ ਕਤਲ ਦੀ ਗੁੱਥੀ ਸੁਲਝਾ ਲਈ , ਪੁਲਿਸ ਨੇ ਚੁਸਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਕੀਤੀ ਜਾ ਰਹੀ ਹੈ
Total Responses : 7