Punjabi News Bulletin: ਪੜ੍ਹੋ ਅੱਜ 27 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 27 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Transfer/Posting: 1 IPS ਅਤੇ 2 PPS ਅਫ਼ਸਰਾਂ ਨੂੰ ਮਿਲੀ ਵੱਡੀ ਜਿੰਮੇਵਾਰੀ, ਪੜ੍ਹੋ ਵੇਰਵਾ
1. ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ
2. ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਸੜੇ ਨਾੜ ਦਾ ਜਾਇਜ਼ਾ ਲਿਆ
- ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ
- ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ
3. ਪੰਜਾਬ ਵਿੱਚ ਨਸ਼ੇ ਦੇ ਸੌਦਾਗਰਾਂ ਦੀ ਉਲਟੀ ਗਿਣਤੀ ਸ਼ੁਰੂ: 31 ਮਈ ਤੱਕ ਸਾਰੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਦੇ ਹੁਕਮ
- ਮਾਨ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡੈਡਲਾਈਨ ਤੈਅ, ਪੜ੍ਹੋ ਵੇਰਵਾ
- ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼: 7 ਪਿਸਤੌਲਾਂ, 1.5 ਲੱਖ ਰੁਪਏ ਨਕਦੀ ਅਤੇ ਇੱਕ ਥਾਰ ਗੱਡੀ ਬਰਾਮਦ
- ਡਰੱਗ ਹਾਟਸਪਾਟ ਲਖਨਪਾਲ ’ਚ ਹੋਈ ਬੁਲਡੋਜ਼ਰ ਕਾਰਵਾਈ, ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ, 9 ਨਸ਼ਾ ਤਸਕਰ ਗ੍ਰਿਫ਼ਤਾਰ
- "ਯੁੱਧ ਨਸ਼ਿਆਂ ਵਿਰੁੱਧ": 3 ਨਸ਼ਾ ਤਸਕਰਾਂ ਨੂੰ 2 ਕੇਸਾਂ ਵਿਚ ਅਦਾਲਤ ਨੇ ਸੁਣਾਈ ਸਜ਼ਾ: ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀਐਸਪੀ
- 2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜ਼ਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਚੀਮਾ
4. ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
- ਜਵਾਹਰ ਨਗਰ ਕੈਂਪ ਵਿੱਚ ਐਲਪੀਜੀ ਧਮਾਕੇ ਕਾਰਨ ਲੱਗੀ ਅੱਗ; MP ਸੰਜੀਵ ਅਰੋੜਾ ਨੇ 2 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ
5. 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸ਼ਾਮਿਲ ਨਾ ਕੀਤਾ ਜਾਵੇ, ਕਿਸਾਨਾਂ ਨੇ ਕੇਂਦਰ ਨੂੰ ਕੀਤੀ ਅਪੀਲ
6. Babushahi Special: ਭੁੱਕੀ ਨਾਲ ਲਿਬੜਿਆ ਲਿਫਾਫਾ ਫੜ੍ਹਨ ਨੂੰ ਲੈਕੇ ਸੋਸ਼ਲ ਮੀਡੀਆ ’ਤੇ ਟਿੱਚਰਾਂ ’ਚ ਘਿਰਿਆ ‘ਯੁੱਧ ਨਸ਼ਿਆਂ ਵਿਰੁੱਧ
7. ਦਿੱਲੀ ਦੇ ਰੋਹਿਣੀ ਵਿੱਚ 150 ਝੌਂਪੜੀਆਂ ਸੜ ਕੇ ਸੁਆਹ, 2 ਜਣਿਆਂ ਦੀ ਗਈ ਜਾਨ
8. Lawrence Bishnoi Interview: 7 ਪੁਲਿਸ ਮੁਲਾਜ਼ਮਾਂ ਦੇ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਅਦਾਲਤ ਨੇ ਪ੍ਰਗਟਾਈ ਸਹਿਮਤੀ
9. ਵੈਂਕੂਵਰ: ਲੋਕਾਂ ਨੂੰ ਦਰੜਦਾ ਚਲਾ ਗਿਆ ਡ੍ਰਾਈਵਰ, ਅਨੇਕਾਂ ਮੌਤਾਂ, ਕਈ ਜ਼ਖ਼ਮੀ
10. UGC ਨੇ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ