← ਪਿਛੇ ਪਰਤੋ
Canada : ਮੋਗਾ ਨੇੜਲੇ ਪਿੰਡ ਪੁਰਾਣੇ ਵਾਲਾ ਦੇ ਪਰਮ ਗਿੱਲ ਮਿਲਟਨ ਤੋਂ ਮੈਂਬਰ ਪਾਰਲੀਮੈਂਟ ਬਣੇ
ਟੋਰਾਂਟੋ ( ਬਲਜਿੰਦਰ ਸੇਖਾ) ਜਿਲ੍ਹਾ ਮੋਗਾ ਦੇ ਪਿੰਡ ਪੁਰਾਣੇਵਾਲਾ ਦੇ ਜੰਮਪਲ ਪਰਮ ਗਿੱਲ ਨੂੰ ਓਨਟਾਰੀਓ ਸੂਬੇ ਤੋਂ ਕੰਸਰਵੇਟਿਵ ਪਾਰਟੀ ਦੇ ਮਿਲਟਨ ਈਸਟ-ਹਾਲਟਨ ਤੋਂ ਮੈਂਬਰ ਪਾਰਲੀਮੈਂਟ ਵਜੋਂ ਜਿੱਤ ਹਾਸਲ ਕਰਨ ਤੇ ਉਹਨਾਂ ਦੇ ਸਮਰਥਕਾਂ ਨੇ ਵਧਾਈਆਂ ਦਿੱਤੀਆਂ ।ਪਰਮ ਗਿੱਲ ਬਤੌਰ ਮੈਂਬਰ ਪਾਰਲੀਮੈਂਟ ਅਤੇ ਬਤੌਰ ਐੱਮ.ਐੱਲ.ਏ ਆਪਣੀਆਂ ਸੇਵਾਵਾਂ ਨਿਭਾਉਂਦੇ ਆਏ ਹਨ॥
Total Responses : 1