Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:48 PM)
ਚੰਡੀਗੜ੍ਹ, 2 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:48 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. CM ਮਾਨ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦਿਖਾਈ
- 'ਜੱਟ ਗੰਨਾ ਨਹੀਂ ਦੇਂਦਾ ਭੇਲੀ ਦੇ ਦਿੰਦਾ': ਭਗਵੰਤ ਮਾਨ ਸਰਬ-ਪਾਰਟੀ ਮੀਟਿੰਗ ਤੋਂ ਬਾਅਦ ਬੋਲੇ (ਵੇਖੋ ਵੀਡੀਓ)
- ਪੰਜਾਬ ਦੇ ਗਵਰਨਰ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ
- ਆਲ ਪਾਰਟੀ ਮੀਟਿੰਗ: ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ - ਅਕਾਲੀ ਦਲ
- ਪਾਣੀਆਂ ਦਾ ਮੁੱਦਾ : Jathedar Akal Takhat ਨੇ ਭਗਵੰਤ ਮਾਨ ਸਰਕਾਰ ਦੇ ਹੱਕ ਵਿਚ ਦਿੱਤਾ ਬਿਆਨ
2. ਹੁਣ ਹਰਿਆਣਾ ਦੇ CM ਨੇ ਪੰਜਾਬ ਸਰਕਾਰ ਨਾਲ ਪਾਣੀ ਨਾਲ ਸਬੰਧਤ ਮੁੱਦਿਆਂ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ
- ਹਰਿਆਣਾ ਦੇ CM ਵੱਲੋਂ ਪੰਜਾਬ ਨੇਤਾਵਾਂ ਨੂੰ ਨਸੀਅਤ, ਪਾਣੀ 'ਤੇ ਘਟੀਆ ਸਿਆਸਤ ਨਾ ਕਰੋ
3. ਕੇਂਦਰ ਸਰਕਾਰ ਵੱਲੋਂ ਬੁਲਾਈ ਮੀਟਿੰਗ 'ਚ ਹਰਿਆਣਾ ਨੂੰ ਪਾਣੀ ਦੇਣ ਬਾਰੇ ਹੋਇਆ ਅਹਿਮ ਫੈਸਲਾ
4. ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ MLA ਦੇ ਪੁੱਤ, ਨੂੰਹ, EO ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
- 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
- ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਣਾਈ ਜਾਇਦਾਦ 'ਤੇ ਫੇਰਿਆ ਬੁਲਡੋਜਰ
5. Breaking: ਪੰਜਾਬ 'ਚ ਨਹੀਂ ਚੱਲਣਗੀਆਂ ਗੈਰ ਰਜਿਸਟਰਡ ਐਂਬੂਲੈਂਸਾਂ, ਸਰਕਾਰ ਨੇ ਲਾਈ ਪਾਬੰਦੀ
6. ਪੁਲਿਸ ਮੁਕਾਬਲੇ ਦੇ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ CBI ਨੂੰ ਜਾਰੀ ਕੀਤਾ ਨੋਟਿਸ
7. ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ
- ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਬਣੇ ਯੋਧਾ: ਹਰਜੋਤ ਬੈਂਸ
- ਧਾਲੀਵਾਲ ਤੇ ਖੁੱਡੀਆਂ ਵੱਲੋਂ ਪਿੰਡ ਰੱਖਿਆ ਕਮੇਟੀਆਂ ਨਾਲ ਮੀਟਿੰਗ
- ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ
- ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ
8. ਭਗਵੰਤ ਮਾਨ ਪਹਿਲੇ CM ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਹਰਪਾਲ ਚੀਮਾ
- ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਮੁੰਡੀਆਂ
- ਸਪੀਕਰ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਉੱਚੀਆਂ ਇਮਾਰਤਾਂ ਦੀ ਉਸਾਰੀ ਸਬੰਧੀ ਡੀ.ਸੀ. ਤੋਂ ਵਿਸਥਾਰਤ ਰਿਪੋਰਟ ਮੰਗੀ
9. ਪਟਿਆਲਾ ਜੇਲ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਮੁਲਾਕਾਤ
10. ਅੱਜ ਤੋਂ ਖੁੱਲ੍ਹਿਆ ਕੇਦਾਰਨਾਥ ਧਾਮ
- ਰਾਤ ਭਰ ਮੀਂਹ ਤੋਂ ਬਾਅਦ ਪੀਲਾ ਅਲਰਟ, ਤੇਜ਼ ਹਵਾਵਾਂ ਚੱਲੀਆਂ, ਕਿਹੋ ਜਿਹਾ ਰਹੇਗਾ ਮੌਸਮ ? ਜਾਣੋ