← ਪਿਛੇ ਪਰਤੋ
ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਨਵੀਂ ਦਿੱਲੀ, 7 ਮਈ, 2025: ਭਾਰਤ ਵੱਲੋਂ ਪਾਕਿਸਤਾਨ ਵਿਚ 9 ਅਤਿਵਾਦੀ ਠਿਕਾਣਿਆਂ ’ਤੇ ਕੀਤੇ ਮਿਜ਼ਾਈਲ ਹਮਲੇ ਤੋਂ ਬਾਅਦ ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਹਵਾਈ ਅੱਡਿਆਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 826