ਪਾਕਿਸਤਾਨੀ ਗੋਲਾਬਾਰੀ ’ਚ ਪੁਣਛ ’ਚ ਭਾਰਤੀ ਫੌਜੀ ਹੋਇਆ ਸ਼ਹੀਦ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 8 ਮਈ, 2025: ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਪੁਣਛ ਵਿਚ ਕੀਤੀ ਜਾ ਰਹੀ ਗੋਲਾਬਾਰੀ ਵਿਚ ਇਕ ਭਾਰਤੀ ਫੌਜੀ ਸ਼ਹੀਦ ਹੋ ਗਿਆ ਹੈ। ਸ਼ਹੀਦ ਹੋਣ ਵਾਲੇ ਦੀ ਪਛਾਣ ਦਿਨੇਸ਼ ਕੁਮਾਰ ਸ਼ਰਮਾ ਵਜੋਂ ਹੋਈ ਹੈ ਜੋ ਹਰਿਆਣਾ ਦੇ ਪਲਵਲ ਦਾ ਰਹਿਣ ਵਾਲਾ ਸੀ।