← ਪਿਛੇ ਪਰਤੋ
ਮਜੀਠਾ ਸ਼ਰਾਬ ਕਾਂਡ: ਹੁਣ ਤੱਕ 27 ਲੋਕਾਂ ਦੀ ਮੌਤ
ਚੰਡੀਗੜ੍ਹ, 15 ਮਈ 2025- ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 27 ਹੋ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਦੋ ਦਰਜਨ ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਉਥੇ ਹੀ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਹੈ।
Total Responses : 77