ਕੇਂਦਰ ਨੇ ਸਾਬਕਾ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਦੀ ਮੁਅੱਤਲੀ ਨੂੰ ਦਿੱਤੀ ਮਨਜ਼ੂਰੀ
ਰਵੀ ਜੱਖੂ
ਚੰਡੀਗੜ੍ਹ, 18 ਮਈ 2025 - ਭਾਰਤ ਸਰਕਾਰ ਵੱਲੋਂ SPS ਪਰਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਕੇਂਦਰ ਨੇ ਸਾਬਕਾ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਦੀ ਮੁਅੱਤਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੜ੍ਹੋ ਹੁਕਮਾਂ ਦੀ ਕਾਪੀ
https://drive.google.com/file/d/1Z1spFfe4sej7H_LO_MSiAYJg4mDjc8fh/view?usp=sharing
