← ਪਿਛੇ ਪਰਤੋ
ਅਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ’ਤੇ ਜਥੇਦਾਰ ਕੁਲਦੀਪ ਸਿੰਘ ਗਡਗੱਜ ਨੇ ਕੀਤੀ ਅਰਦਾਸ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 6 ਜੂਨ, 2025: ਅਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਅਰਦਾਸ ਕੀਤੀ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿਚ ਸਿੱਖ ਆਗੂ ਹਾਜ਼ਰ ਹਨ।
Total Responses : 2100