← ਪਿਛੇ ਪਰਤੋ
ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ ਸੀਮਾ ਕੀਤੀ ਤੈਅ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 6 ਜੂਨ, 2025: ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ ਹੱਦ ਤੈਅ ਕਰ ਦਿੱਤੀ ਹੈ। ਇਹ ਬਦਲੀਆਂ 23 ਜੂਨ ਤੋਂ 1 ਅਗਸਤ 2025 ਤੱਕ ਕੀਤੀਆਂ ਜਾ ਸਕਣਗੀਆਂ। ਪੜ੍ਹੋ ਹੁਕਮਾਂ ਦੀ ਕਾਪੀ:
Total Responses : 2100