ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ,ਪੜ੍ਹੋ ਮੌਸਮ ਵਿਭਾਗ ਦਾ ਅਲਰਟ
ਚੰਡੀਗੜ੍ਹ: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
Click to Follow Babushahi Facebook page →