← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ
ਚੰਡੀਗੜ੍ਹ, 24 ਜੂਨ 2025- ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਇਸ ਮੀਟਿੰਗ ਦਾ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।
Total Responses : 661