ਦੋ-ਚਾਰ ਦਿਨਾਂ 'ਚ ਹੋਏਗਾ ਕੈਬਨਿਟ ਵਿਸਥਾਰ - CM ਮਾਨ
ਚੰਡੀਗੜ੍ਹ, 24 ਜੂਨ 2025 - ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ CM ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਆਉਂਦੇ ਦੋ-ਚਾਰ ਦਿਨਾਂ 'ਚ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ।
ਇੱਥੇ ਇਹ ਗੱਲ ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪ੍ਰਧਾਰ ਦੌਰਾਨ ਆਪ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇ ਸੰਜੀਵ ਅਰੋੜਾ ਇਸ ਚੋਣ 'ਚ ਜਿੱਤ ਜਾਂਦੇ ਹਨ ਤਾਂ ਉਹਨਾਂ ਨੂੰ ਕੈਬਨਿਟ 'ਚ ਥਾਂ ਦਿੱਤੀ ਜਾਵੇਗੀ।
Click to Follow Babushahi Facebook page →