Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 3 ਜੂਨ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Bikram Majithia ਕੇਸ : ਹਾਈ ਕੋਰਟ ਵਿੱਚ ਮੁੜ ਹੋਵੇਗੀ ਸੁਣਵਾਈ
1. ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ
- ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਇਹ ਵੱਡੀ ਜ਼ਿੰਮੇਵਾਰੀ ਮਿਲੀ
- Big Breaking : ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਅਸਤੀਫ਼ਾ
- ਕੈਬਨਿਟ 'ਚੋਂ ਅਸਤੀਫ਼ਾ ਦੇਣ ਤੋਂ ਕੁਲਦੀਪ ਧਾਲੀਵਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ
2. ਤਰਨਤਾਰਨ ਵਿਧਾਨ ਸਭਾ ਸੀਟ ਖਾਲੀ ਐਲਾਨੀ, ਨੋਟੀਫਿਕੇਸ਼ਨ ਜਾਰੀ
3. ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ: ਇਹ ਬਹੁਤ ਮੰਦਭਾਗਾ ਅਤੇ ਦਰਦਨਾਕ - ਸਪੀਕਰ
- MRSAFPI ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ NDA ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ
- ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ
- ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਕਟਾਰੂਚੱਕ
- ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਬਿਨਾਂ ਪੱਖਪਾਤ ਹੋ ਰਿਹੈ ਸਰਬਪੱਖੀ ਵਿਕਾਸ : ਡਾ. ਬਲਬੀਰ ਸਿੰਘ
- ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਵਹਿੰਦੇ ਨਦੀਆਂ-ਨਾਲਿਆਂ ਦੇ ਪਾਣੀ ਦੇ ਪੱਧਰ ਦੀ ਸਮੀਖਿਆ
3. ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰਾਂ ਦੀ ਸੂਚੀ ਕੀਤੀ ਜਾਰੀ, ਪਹਿਲੀ ਵਾਰ ਔਰਤਾਂ ਨੂੰ ਕੀਤਾ ਸ਼ਾਮਿਲ
4. 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
- 5 ਕਿਲੋ ਤੋਂ ਵੱਧ ਹੈਰੋਇਨ, 2 ਕਿਲੋ ਅਫੀਮ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਗ੍ਰਿਫ਼ਤਾਰ
- ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਕਾਰਵਾਈ ਦੌਰਾਨ 2 ਕਿੱਲੋ 12 ਗ੍ਰਾਮ ਅਫੀਮ ਬਰਾਮਦ
- ਅੰਨੇ ਕਤਲ ਕੇਸ ਦੀ ਗੁੱਥੀ ਨੂੰ ਸੁਲਝੀ, ਔਰਤ ਦਾ ਕਤਲ ਕਰਨ ਵਾਲਾ ਗ੍ਰਿਫਤਾਰ
- ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ
- ਪੰਜਾਬ ਵਿੱਚ ਦਿਨ-ਦਿਹਾੜੇ ਸਨਸਨੀਖੇਜ਼ ਘਟਨਾ : ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ!
5. Canada 'ਚ ਪੰਜਾਬੀ ਮੁੰਡੇ ਦੀ ਮੌਤ
- ਨਿਊਜ਼ੀਲੈਂਡ 'ਚ ਪੰਜਾਬੀ 'ਤੇ ਹਮਲਾ, ਹਸਪਤਾਲ 'ਚ ਜੇਰੇ ਇਲਾਜ
6. Heavy Rain Alert: ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਦਿੱਤੀ ਚੇਤਾਵਨੀ
7. Babushahi Special: ਸੱਪ ਤੋਂ ਨਾਂ ਡਰਦੀ ਸ਼ੀਂਹ ਤੋਂ ਨਾਂ ਡਰਦੀ ਸੰਗਤ ਮੰਡੀ ਨੂੰ ਡਰਾਇਆ ਸੀਵਰੇਜ਼ ਦੇ ਗੰਦੇ ਪਾਣੀ ਨੇ
8. ਕਮਲਜੀਤ ਬਨਵੈਤ ਗੁਰੂ ਨਾਨਕ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਬਣੇ
9. ਰੇਪ-ਕਤਲ ਮਾਮਲੇ 'ਚ ਢੱਡਰੀਆਂਵਾਲਾ ਦੀਆਂ ਵਧੀਆਂ ਮੁਸ਼ਕਿਲਾਂ
10. ਦਿਲਜੀਤ ਦੋਸਾਂਝ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
- ਕਬਾੜ ਇਕੱਠਾ ਕਰਨ ਵਾਲੇ ਦੀ ਧੀ ਬਣੀ ਇੰਜੀਨੀਅਰ
- OLA, Uber ਰਾਹੀਂ ਯਾਤਰਾ ਕਰਨ ਵਾਲਿਆਂ ਲਈ ਖੁਸ਼ਖਬਰੀ, ਸਰਕਾਰ ਨੇ ਲਿਆ ਵੱਡਾ ਫੈਸਲਾ
- 13 ਸਾਲ ਦੀ ਸੇਵਾ ਤੋਂ ਬਾਅਦ IPS ਸਿਧਾਰਥ ਕੌਸ਼ਲ ਨੇ ਅਚਾਨਕ ਦਿੱਤਾ ਅਸਤੀਫਾ
- ਦਿੱਲੀ ਵਿੱਚ ਪੁਰਾਣੀਆਂ ਮੋਟਰ-ਗੱਡੀਆਂ ਨੂੰ ਲੈ ਕੇ ਵਧੀ ਚਿੰਤਾ ? ਇਹ ਕੰਮ ਤੁਹਾਡੀ ਕਾਰ ਨੂੰ ਕਬਾੜ ਬਣਨ ਤੋਂ ਬਚਾਉਣਗੇ
- ਪੁਰਾਣੀਆਂ ਮੋਟਰ-ਗੱਡੀਆਂ ਨੂੰ ਤੇਲ ਨਾ ਪਾਉਣ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ, ਪੜ੍ਹੋ ਵੇਰਵਾ