Sanjeev Arora ਨੇ ਮੰਤਰੀ ਵਜੋਂ ਅਹੁਦਾ ਸੰਭਾਲਿਆ
ਰਵੀ ਜੱਖੂ
ਚੰਡੀਗੜ੍ਹ, 4 ਜੁਲਾਈ 2025 : ਪੰਜਾਬ ਕੈਬਨਿਟ ਵਿੱਚ ਹਾਲ ਹੀ ਵਿੱਚ ਸ਼ਾਮਲ ਹੋਏ ਮੰਤਰੀ ਸੰਜੀਵ ਅਰੋੜਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਦਫ਼ਤਰ ਪੰਜਾਬ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਕਮਰਾ ਨੰਬਰ 20 ਵਿੱਚ ਹੋਵੇਗਾ। ਇਹ ਕਮਰਾ ਪਹਿਲਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਲਾਟ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹੀ ਕਮਰਾ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਹੈ।
.jpg)
ਅਹੁਦਾ ਸੰਭਾਲਣ ਮੌਕੇ ਹਾਜ਼ਰੀ
ਇਹ ਸਾਰੇ ਮੰਤਰੀ ਇਸ ਮੌਕੇ 'ਤੇ ਹਾਜ਼ਰ ਰਹੇ ਅਤੇ ਸੰਜੀਵ ਅਰੋੜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

Click to Follow Babushahi Facebook page →