← ਪਿਛੇ ਪਰਤੋ
ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਮੀਰੀ-ਪੀਰੀ ਦਿਵਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤਾ ਸੰਦੇਸ਼ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 5 ਜੁਲਾਈ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਅੱਜ ਮੀਰੀ-ਪੀਰੀ ਦਿਵਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤਾ। ਉਹਨਾਂ ਦੱਸਿਆ ਕਿ ਗੁਰੂ ਸਾਹਿਬ ਨੇ ਅੱਜ ਦੇ ਦਿਹਾੜੇ ਮੀਰੀ ਤੇ ਪੀਰੀ ਦੋ ਤਲਵਾਰਾਂ ਧਾਰਨ ਕੀਤੀਆਂ ਤੇ ਬਾਬਾ ਬੁੱਢਾ ਜੀ ਨੇ ਇਹ ਤਲਵਾਰਾਂ ਉਹਨਾਂ ਨੂੰ ਧਾਰਨ ਕਰਵਾਈਆਂ। ਉਹਨਾਂ ਕਿਹਾ ਕਿ ਇਸ ਦਿਹਾੜੇ ’ਤੇ ਹੀ ਗੁਰੂ ਸਾਹਿਬ ਨੇ ਸਾਰੇ ਸਿੱਖਾਂ ਨੂੰ ਸਸ਼ਤਰ ਧਾਰੀ ਬਣਨ ਲਈ ਆਖਿਆ ਤੇ ਕਿਹਾ ਕਿ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਨ ਵਾਸਤੇ ਇਹ ਮੀਰੀ ਤੇ ਪੀਰੀ ਧਾਰਨ ਕਰਨੀਆਂ ਬਹੁਤ ਜ਼ਰੂਰੀ ਹਨ।
Total Responses : 869