← ਪਿਛੇ ਪਰਤੋ
ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਬਾਰੇ ਕਾਨੂੰਨ ਲਿਆਵੇਗੀ ਮਾਨ ਸਰਕਾਰ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 5 ਜੁਲਾਈ, 2025: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਬਾਰੇ ਇਤਿਹਾਸਕ ਕਾਨੂੰਨੀ ਲਿਆਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸੈਸ਼ਨ 10 ਅਤੇ 11 ਜੁਲਾਈ ਨੂੰ ਹੋਵੇਗਾ ਜਿਸ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਪਾਸ ਕੀਤਾ ਜਾਵੇਗਾ। ਲੰਬੇ ਸਮੇਂ ਤੋਂ ਪੰਜਾਬ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਦੀ ਮੰਗ ਹੁੰਦੀ ਰਹੀ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਾਂਗੇ।
Total Responses : 869