Punjabi News Bulletin: ਪੜ੍ਹੋ ਅੱਜ 5 ਜੁਲਾਈ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 5 ਜੁਲਾਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਇਸ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ ਇਤਿਹਾਸਕ, ਜਾਣੋ ਕੀ ਹੋਵੇਗਾ ਖਾਸ ?
- ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਬਾਰੇ ਕਾਨੂੰਨ ਲਿਆਵੇਗੀ ਮਾਨ ਸਰਕਾਰ
1. ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਭਗਵੰਤ ਮਾਨ
- CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
- CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ
2. ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ
- ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਚੁੱਕੇ ਸਵਾਲ
- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਕੋਲ ਕਿਸੇ ਵੀ ਸਿੱਖ ਨੂੰ ਤਨਖਾਹੀਆ ਕਰਾਰ ਦੇਣ ਦਾ ਕੋਈ ਅਧਿਕਾਰ ਨਹੀਂ : ਸਰਨਾ
- ਪੰਥਕ ਮਸਲਿਆਂ 'ਤੇ ਫ਼ੈਸਲੇ ਦਾ ਹੱਕ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ - ਬ੍ਰਹਮਪੁਰਾ
3. ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਸਰਕਾਰ: ਹਰਜੋਤ ਬੈਂਸ
- ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ
4. ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼: 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
- 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
- ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ
5. ਰਾਜੇਵਾਲ ਨੇ ਲੈਂਡ ਪੋਲਿੰਗ ਨੋਟੀਫਿਕੇਸ਼ਨ ਰੱਦ ਕਰਨ ਦੀ ਕੀਤੀ ਮੰਗ: ਕਿਹਾ ਨਹੀਂ ਤਾਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ
6. ਮਜੀਠੀਆ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ
7. Rain Alert: 7 ਤੋਂ 10 ਜੁਲਾਈ ਤੱਕ ਹੋਵੇਗੀ ਭਾਰੀ ਬਾਰਿਸ਼, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
- ਇਹ ਟ੍ਰੇਨਾਂ ਅਗਲੇ 2 ਮਹੀਨਿਆਂ ਲਈ ਰੱਦ ਰਹਿਣਗੀਆਂ, ਪੂਰੀ ਸੂਚੀ ਵੇਖੋ
- ਡੀਐਸਪੀ ਦੀ ਪਤਨੀ ਨੂੰ ਸਰਕਾਰੀ ਗੱਡੀ ਦੇ ਬੋਨਟ 'ਤੇ ਬੈਠ ਕੇ ਕੇਕ ਕੱਟਣਾ ਪਿਆ ਮਹਿੰਗਾ
- ਸਕੂਲ ਦੇ ਵਿਹੜੇ ਵਿੱਚ ਝਾੜੂ ਅਤੇ ਪੋਚਾ ਲਾ ਰਹੀ ਸੀ ਵਿਦਿਆਰਥਣ, ਔਰਤ ਸ਼ਿਕਾਇਤ ਲੈ ਕੇ ਕੁਲੈਕਟਰ ਦਫ਼ਤਰ ਪਹੁੰਚੀ
8. Teacher Transfer: 40 ਅਧਿਆਪਕਾਂ ਦਾ ਤਬਾਦਲਾ, ਪੜ੍ਹੋ ਸੂਚੀ
9. Babushahi Special: ਹਾਈਕੋਰਟ ਦਾ ਝਟਕਾ: ਹਿਰਾਸਤੀ ਕਤਲ ਕੇਸ ’ਚ ਕਸਣ ਲੱਗੀ ਥਾਣੇਦਾਰ ਤੇ ਸਿਪਾਹੀਆਂ ਦੀ ਚੂੜੀ
10. ਪਿੰਡ ਚੰਨਣਕੇ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
- Punjab Breaking: ਨੌਜਵਾਨ ਦਾ ਬੇਰਹਿਮੀ ਨਾਲ ਕਤਲ