ਕਿਸਾਨ ਆਗੂ ਦੇ ਠਿਕਾਣਿਆਂ ’ਤੇ ਈ ਡੀ ਦੀ ਛਾਪੇਮਾਰੀ
ਬਾਬੂਸ਼ਾਹੀ ਨੈਟਵਰਕ
ਮੋਗਾ, 9 ਜੁਲਾਈ, 2025: ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਪ੍ਰਧਾਨ ਸੁੱਖ ਗਿੱਲ ਦੇ ਠਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਠਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲ ਰਹੀ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ....
Click to Follow Babushahi Facebook page →