ਸੀਨੀਅਰ ਕਾਂਗਰਸੀ ਆਗੂ ਦੇ ਘਰ 'ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
ਤਰਨਤਾਰਨ,18 ਜੁਲਾਈ 2025 - ਜ਼ਿਲ੍ਹਾ ਤਰਨਤਾਰਨ ਦੇ ਕਸਬਾ ਫਤਿਆਬਾਦ ਦੇ ਸੀਨੀਅਰ ਕਾਂਗਰਸੀ ਆਗੂ ਦੇ ਘਰ ਤੇ ਦੇਰ ਰਾਤ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੀਪਕ ਚੋਪੜਾ ਨੇ ਦੱਸਿਆ ਕਿ ਕਈ ਵਾਰ ਫਿਰੌਤੀ ਦੀ ਧਮਕੀ ਆ ਚੁੱਕੀ ਹੈ ਅਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਉਨਾਂ ਦੇ ਘਰ ਤੇ ਗੋਲੀਆਂ ਹਨ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋ ਸੁਰੱਖਿਆ ਦੀ ਮੰਗ ਕੀਤੀ ਹੈ। ਗੋਇੰਦਵਾਲ ਸਾਹਿਬ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ