ਵੱਡੀ ਖ਼ਬਰ: ਉੱਪ ਰਾਸ਼ਟਰਪਤੀ ਚੋਣ ਦਾ ਐਲਾਨ
ਨਵੀਂ ਦਿੱਲੀ, 1 ਅਗਸਤ 2025- ਇਸ ਵੇਲੇ ਦੀ ਵੱਡੀ ਖ਼ਬਰ ਉੱਪ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ, ਭਾਰਤ ਦੇ ਚੋਣ ਕਮਿਸ਼ਨ ਨੇ ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਲਈ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿੱਚ ਨਾਮਜ਼ਦਗੀਆਂ ਦੀ ਆਖਰੀ ਮਿਤੀ - 21 ਅਗਸਤ, 2025 ਹੋਵੇਗੀ, ਜਦੋਂਕਿ ਚੋਣ 9 ਸਤੰਬਰ, 2025 ਨੂੰ ਹੋਵੇਗੀ।

ਖ਼ਬਰ ਅਪਡੇਟ ਹੋ ਰਹੀ ਹੈ.......