Punjabi News Bulletin: ਪੜ੍ਹੋ ਅੱਜ 2 ਅਗਸਤ ਦੀਆਂ ਵੱਡੀਆਂ 10 ਖਬਰਾਂ (8:46 PM)
ਚੰਡੀਗੜ੍ਹ, 2 ਅਗਸਤ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:46 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਭਾਜਪਾ ’ਚ ਸ਼ਾਮਲ ਹੋਏ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ
1. CM ਮਾਨ ਨੇ ਪਰਿਵਾਰ ਸਮੇਤ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
2. ਵਿਜੀਲੈਂਸ ਦਾ ਵੱਡਾ ਦਾਅਵਾ; ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਲਈ ਤਲਾਸ਼ੀ
3. 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਡੇ ਭਰਾ ਦੀ ਭੂਮਿਕਾ ਨਿਭਾਵੇ: ਕਾਲਕਾ/ਕਾਹਲੋਂ
4. ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ
- ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ
5. ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ
6. Big Breaking: ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਅਹਿਮ ਫ਼ੈਸਲਾ, ਵਾਪਸ ਲਈਆਂ ਇਹ ਸ਼ਰਤਾਂ! ਪੜ੍ਹੋ ਪੂਰੀ ਖ਼ਬਰ
- Breaking: ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
7. ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ
8. Babushahi Special ਹਰਜਿੰਦਰ ਮੇਲਾ ਕਤਲ: ਜਿਹੜੇ ਰਾਖੇ ਤੋਂ ਰਾਖੀ ਦੀ ਝਾਕ ਰੱਖਦਾ ,ਵੇ ਉਹੀ ਤੇਰੇ ਖੇਤ ਖਾ ਗਿਆ
9. Punjab Breaking : ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਵੱਡਾ ਖੁਲਾਸਾ
10. BREAKING: ਮਜੀਠੀਆ ਬਾਰੇ ਕੋਰਟ ਦਾ ਵੱਡਾ ਫ਼ੈਸਲਾ, ਹੁਣ ਜੇਲ੍ਹ....!