← ਪਿਛੇ ਪਰਤੋ
ਹਾਈਕੋਰਟ ਦੇ ਸੀਨੀਅਰ ਵਕੀਲ ਅਤੇ ਲੇਖਕ ਜੋਗਿੰਦਰ ਸਿੰਘ ਤੂਰ ਨਹੀਂ ਰਹੇ
ਕੁਲਜਿੰਦਰ ਸਰਾ
ਚੰਡੀਗੜ੍ਹ, 03 ਅਗਸਤ 2025- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਅਤੇ ਉੱਘੇ ਲੇਖਕ ਜੋਗਿੰਦਰ ਸਿੰਘ ਤੂਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਬਾਰ ਐਸੋਸੀਏਸ਼ਨ ਦੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Total Responses : 5790