← ਪਿਛੇ ਪਰਤੋ
ਅਕਾਲ ਤਖਤ ’ਤੇ ਪੇਸ਼ ਹੋਣ ਲਈ ਪਹੁੰਚੇ Harjot Bains ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 6 ਅਗਸਤ, 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਲਈ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਪਹੁੰਚੇ। ਉਹ ਸਾਰਾਗੜ੍ਹੀ ਸਰਾਂ ਤੋਂ ਨੰਗੇ ਪੈਰੀਂ ਚਲ ਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਪਹੁੰਚੇ। ਉਹ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਗੇ।
Total Responses : 6700