ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ Helpline Number ਜਾਰੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 7 ਅਗਸਤ, 2025: ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।
ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ 24x7 ਕੰਟਰੋਲ ਰੂਮ ਸ਼ੁਰੂ ਕੀਤੇ ਹਨ। ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ।
ਹਰੇਕ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ ਕਰ ਰਹੇ ਹਨ
ਪੰਜਾਬ ਦੇ ਤਿੰਨ ਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾ ਅੰਦਰ ਹੈ।
ਭਾਖੜਾ ਡੈਮ: 1637.40 ਫੁੱਟ (ਵੱਧ ਤੋਂ ਵੱਧ 1680)
ਪੌਂਗ ਡੈਮ: 1373.08 ਫੁੱਟ (ਵੱਧ ਤੋਂ ਵੱਧ 1390)
ਰਣਜੀਤ ਸਾਗਰ ਡੈਮ: 1694.64 ਫੁੱਟ (ਵੱਧ ਤੋਂ ਵੱਧ 1731.55)
ਜ਼ਿਲ੍ਹਾ ਵਾਰ ਕੰਟਰੋਲ ਰੂਮ ਦੇ ਫੋਨ ਨੰਬਰ ਹੇਠ ਲਿਖੇ ਅਨੁਸਾਰ ਹਨ:
ਬਠਿੰਡਾ: 0164-2862100 / 0164-2862101
ਕਪੂਰਥਲਾ: 01822-231990
ਫਤਿਹਗੜ੍ਹ ਸਾਹਿਬ: 01763-232838
ਮੋਗਾ: 01636-235206
ਮਲੇਰਕੋਟਲਾ: 01675-252003
ਰੂਪਨਗਰ (ਰੋਪੜ): 01881-221157
ਗੁਰਦਾਸਪੁਰ: 01874-266376 / 1800-180-1852
ਪਠਾਨਕੋਟ: 01862-346944
ਅੰਮ੍ਰਿਤਸਰ: 01832-229125
ਤਰਨ ਤਾਰਨ: 01852-224107
ਹੁਸ਼ਿਆਰਪੁਰ: 01882-220412
ਲੁਧਿਆਣਾ: 0161-2520232
ਜਲੰਧਰ: 0181-2224417 / 94176-57802
ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ): 01823-220645
ਮਾਨਸਾ: 01652-229082
ਸੰਗਰੂਰ: 01672-234196
ਪਟਿਆਲਾ: 0175-2350550 / 0175-2358550
ਮੋਹਾਲੀ: 0172-2219506
ਸ੍ਰੀ ਮੁਕਤਸਰ ਸਾਹਿਬ: 01633-260341
ਫਰੀਦਕੋਟ: 01639-250338
ਫਾਜ਼ਿਲਕਾ: 01638-262153 / 01638-260555
ਫਿਰੋਜ਼ਪੁਰ: 01632-245366
ਬਰਨਾਲਾ: 01679-233031