← ਪਿਛੇ ਪਰਤੋ
ਸਾਬਕਾ ਐਮਪੀ ਹਰਿੰਦਰ ਸਿੰਘ ਖਾਲਸਾ ਨਵੇਂ ਅਕਾਲੀ ਦਲ ਵਿੱਚ ਸ਼ਾਮਿਲ
ਚੰਡੀਗੜ੍ਹ, 15 ਅਗਸਤ 2025 - ਸਾਬਕਾ ਐਮਪੀ ਹਰਿੰਦਰ ਸਿੰਘ ਖਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ 'ਚ ਸ਼ਾਮਲ ਕੀਤਾ।
Total Responses : 284