← ਪਿਛੇ ਪਰਤੋ
ਸੁਖਬੀਰ ਸਿੰਘ ਬਾਦਲ ਨੇ ਮਨੀਸ਼ ਸਿਸੋਦੀਆ ਵੱਲੋਂ 2027 ਚੋਣਾਂ ਜਿੱਤਣ ਲਈ ਹਰ ਚੰਗਾ ਮਾੜਾ ਹਰਬਾ ਵਰਤਣ ਦੇ ਬਿਆਨ ਦੀ ਕੀਤੀ ਨਿਖੇਧੀ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 16 ਅਗਸਤ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਆਗੂ ਮਨੀਸ਼ ਸਿਸੋਦੀਆ ਵੱਲੋਂ 2027 ਦੀਆਂ ਚੋਣਾਂ ਜਿੱਤਣ ਵਾਸਤੇ ਹਰ ਚੰਗਾ ਮਾੜਾ ਹਰਬਾ ਵਰਤਣ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਉਹਨਾਂ ਨੇ ਮਨੀਸ਼ ਸਿਸੋਦੀਆ ਦੇ ਬਿਆਨ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਵੇਖੋ ਵੀਡੀਓ ਤੇ ਬਿਆਨ:
Total Responses : 284