ਪੜ੍ਹੋ ਸ਼ਾਮ 7:00 ਵਜੇ ਤੱਕ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਅਗਸਤ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 7:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Flood Breaking : ਸਤਲੁਜ ਦਰਿਆ ਦੇ ਬੰਨ੍ਹ 'ਚ ਪਿਆ ਵੱਡਾ ਪਾੜ
- Flood Alert : ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜ਼ਿਲ੍ਹਾਵਾਰ ਕੰਟਰੋਲ ਰੂਮ ਕੀਤੇ ਸਥਾਪਿਤ
- ਹੜ੍ਹ ਪ੍ਰਭਾਵਿਤ ਪਿੰਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸੁਰੱਖਿਅਤ ਥਾਂ 'ਤੇ ਲਿਆਂਦੇ
- Flood Breaking : ਹੜ੍ਹਾਂ ਦੀ ਤਬਾਹੀ, ਕਈ ਲੋਕਾਂ ਦੀ ਗਈ ਜਾਨ, ਪੜ੍ਹੋ ਪੂਰੀ ਖ਼ਬਰ
- Flood Breaking : ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟਿਆ, ਲੋਕਾਂ ਵਿਚ ਸਹਿਮ ਦਾ ਮਾਹੌਲ
- Punjab Flood Breaking : ਹੈੱਡਵਰਕਸ ਤੋਂ ਪਾਣੀ ਛੱਡਣ ਨਾਲ ਹਜ਼ਾਰਾਂ ਏਕੜ ਫਸਲ ਤਬਾਹ
1. ਜਗਦੀਸ਼ ਟਾਈਟਲਰ ਦੀ ਆਜ਼ਾਦੀ ਦਿਵਸ ਸਮਾਗਮ ਵਿੱਚ Rahul Gandhi ਨਾਲ ਮੌਜੂਦਗੀ 'ਤੇ MLA ਨਿੱਜਰ ਵਲੋਂ ਸਵਾਲ
2. AAP ਨੇ ਗੁਰਪ੍ਰੀਤ ਸਿੰਘ ਜੀ.ਪੀ. ਨੂੰ SC ਵਿੰਗ ਦਾ ਪ੍ਰਧਾਨ ਲਾਇਆ, ਬਾਕੀ ਅਹੁਦੇਦਾਰ ਵੀ ਐਲਾਨੇ
- Breaking : 'ਆਪ' ਪੰਜਾਬ ਵੱਲੋਂ SC ਵਿੰਗ ਦੇ ਨਵੇਂ ਅਹੁਦੇਦਾਰ ਦਾ ਐਲਾਨ
- ਲਾਲ ਚੰਦ ਕਟਾਰੂਚੱਕ ਨੇ ਕਿਹਾ, ਪੰਜਾਬ ਸਰਕਾਰ ਹੜ੍ਹਾ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ
- ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ
3. ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਤੋਂ ਸਿਸੋਦੀਆ ਖਿਲਾਫ ਕਾਰਵਾਈ ਮੰਗੀ
- ਸੁਨੀਲ ਜਾਖੜ ਨੇ ਮਨੀਸ਼ ਸਿਸੋਦੀਆ ਵਿਰੁੱਧ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?
- ਪ੍ਰਗਟ ਸਿੰਘ ਨੇ AAP ਦੀ ਦਿੱਲੀ ਲੀਡਰਸ਼ਿਪ 'ਤੇ ਕੀਤਾ ਤਿੱਖਾ ਹਮਲਾ
- ਮੁਨੀਸ਼ ਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਤੇ ਸੱਭਿਆਚਾਰਕ ਨੂੰ ਪਲੀਤ ਕਰਨ ਵਾਲਾ- ਐਡਵੋਕੇਟ ਧਾਮੀ
- ਅਕਾਲੀ ਦਲ ਲੈਂਡ ਪੂਲਿੰਗ ਸਕੀਮ ਖਿਲਾਫ ਲੋਕਾਂ ਦੀ ਜਿੱਤ 1 ਸਤੰਬਰ ਨੂੰ ਮਨਾਏਗਾ: ਸੁਖਬੀਰ ਸਿੰਘ ਬਾਦਲ
4. 'ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ 'ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ
5. 9ਵੀਂ ਜਮਾਤ 'ਚ 'ਇਸਰੋ' 'ਤੇ ਕਿਤਾਬ ਲਿਖਣ ਵਾਲਾ ਮਨਦੀਪ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ
6. Pakistan ਵਿੱਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਮਰਨ ਵਾਲਿਆਂ ਦਾ ਅੰਕੜਾ ਹੈਰਾਨ ਕਰਨ ਵਾਲਾ
7. ਕਾਂਗਰਸ ਪਾਰਟੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਬੁਲੰਦ ਕਰਦੀ ਰਹੇਗੀ,:ਰਾਣਾ ਗੁਰਜੀਤ ਸਿੰਘ
- ਸੁਲਤਾਨਪੁਰ ਲੋਧੀ ਦੇ MLA ਵੱਲੋਂ CM ਨੂੰ ਵੱਧਦੇ ਹੜ੍ਹਾਂ ਦੇ ਖ਼ਤਰੇ 'ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ
8. JioFiber ਅਤੇ AirFiber ਨੇ ਹਰਿਆਣਾ ਵਿੱਚ ਰਿਕਾਰਡ ਕਾਇਮ ਕੀਤਾ ! 4 ਲੱਖ ਤੋਂ ਵੱਧ ਘਰਾਂ ਨੂੰ ਜੋੜਿਆ, ਪੂਰੀ ਰਿਪੋਰਟ ਪੜ੍ਹੋ
9. ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
10. CM Mann ਨੇ ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਸਾਰਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਪੜ੍ਹੋ ਕੀ ਕਿਹਾ?