← ਪਿਛੇ ਪਰਤੋ
ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਮਹੀਨੇ ਦੀ ਤਨਖਾਹ ਹੜ੍ਹ ਪੀੜ੍ਹਤਾਂ ਵਾਸਤੇ ਕੀਤੀ ਦਾਨ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 28 ਅਗਸਤ, 2025: ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਹੜ੍ਹ ਪੀੜ੍ਹਤਾ ਵਾਸਤੇ ਦਾਨ ਕਰ ਦਿੱਤੀ ਹੈ। ਉਹਨਾਂ ਨੇ ਇਕ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਸੌਂਪਿਆ। ਉਹਨਾਂ ਨੇ ਮੁੱਖ ਮੰਤਰੀ ਰਾਹਤ ਫੰਡ ਦੇ ਨਾਂ ’ਤੇ ਇਹ ਚੈਕ ਡੀ ਸੀ ਨੂੰ ਸੌਂਪਿਆ ਹੈ।
Total Responses : 582