← ਪਿਛੇ ਪਰਤੋ
ਪੰਜਾਬ 'ਚ ਹੜ੍ਹਾਂ ਦੀ ਮਾਰ; BBMB ਥੋੜ੍ਹੇ ਸਮੇਂ ਬਾਅਦ ਕਰੇਗਾ ਵੱਡਾ ਖੁਲਾਸਾ
ਚੰਡੀਗੜ੍ਹ, 5 ਸਤੰਬਰ 2025- ਪੰਜਾਬ ਵਿੱਚ ਹੜ੍ਹਾਂ ਦੀ ਮਾਰ ਜਾਰੀ ਹੈ। ਇਸ ਨੂੰ ਲੈ ਕੇ ਬੀਬੀਐੱਮਬੀ ਅੱਜ ਦੁਪਹਿਰੇ 1 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਮੰਨਿਆ ਜਾ ਰਿਹਾ ਹੈ ਕਿ BBMB ਪ੍ਰੈੱਸ ਕਾਨਫਰੰਸ ਵਿੱਚ ਵੱਡਾ ਖੁਲਾਸਾ ਕਰ ਸਕਦਾ ਹੈ। ਪੰਜਾਬ ਸਰਕਾਰ ਅਤੇ ਬੀਬੀਐਮਬੀ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਹੈ।
Total Responses : 1625