← ਪਿਛੇ ਪਰਤੋ
ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ 8 ਸਤੰਬਰ ਨੂੰ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 7 ਸਤੰਬਰ 2025- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 8 ਸਤੰਬਰ ਨੂੰ ਸੀਐੱਮ ਹਾਊਸ ਵਿਖੇ ਹੋਵੇਗੀ। ਹਾਲਾਂਕਿ ਇਸ ਮੀਟਿੰਗ ਵਿੱਚ ਸੀਐੱਮ ਭਗਵੰਤ ਮਾਨ ਹਸਪਤਾਲ ਤੋਂ ਹੀ ਆਨਲਾਈਨ ਜੁੜਣਗੇ। ਸਰਕਾਰੀ ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਹੜ੍ਹ ਸੰਕਟ ਦੇ ਵਿਚਕਾਰ ਸੀਐੱਮ ਦੀ ਚਿੰਤਾ ਬਰਕਰਾਰ ਹੈ।
Total Responses : 1885