← ਪਿਛੇ ਪਰਤੋ
ਵੱਡੀ ਖ਼ਬਰ: AAP ਵਿਧਾਇਕ ਰਮਨ ਅਰੋੜਾ ਦੀ ਵਿਗੜੀ ਤਬੀਅਤ
ਚੰਡੀਗੜ੍ਹ, 7 ਸਤੰਬਰ 2025- ਪੁਲਿਸ ਵੱਲੋਂ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਤਬੀਅਤ ਵਿਗੜਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਛਾਤੀ ਵਿੱਚ ਦਰਜ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਖ਼ਬਰ ਅਪਡੇਟ ਹੋ ਰਹੀ ਹੈ.....
Total Responses : 1956