BREAKING: ਰਜਿੰਦਰ ਗੁਪਤਾ ਇਸ ਦਿਨ ਭਰਨਗੇ ਨਾਮਜ਼ਦਗੀ ਪੱਤਰ, ਪੜ੍ਹੋ ਵੇਰਵਾ
ਚੰਡੀਗੜ੍ਹ, 6 ਅਕਤੂਬਰ 2025: ਆਮ ਆਦਮੀ ਪਾਰਟੀ ਦੇ ਵੱਲੋਂ ਐਲਾਨੇ ਰਾਜ ਸਭਾ ਦੇ ਉਮੀਦਵਾਰ ਰਜਿੰਦਰ ਗੁਪਤਾ 10 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜਾਣਕਾਰੀ ਅਨੁਸਾਰ, ਵਿਧਾਨ ਸਭਾ ਦੇ ਸੈਕਟਰੀ ਕੋਲ ਰਜਿੰਦਰ ਗੁਪਤਾ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।