ਸੀਨੀਅਰ IPS ਅਫ਼ਸਰ ਵਾਈ. ਪੂਰਨ ਕੁਮਾਰ ਦਾ ਅੱਜ ਸ਼ਾਮ 4 ਵਜੇ ਹੋਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 15 ਅਕਤੂਬਰ 2025- ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਅੱਜ ਸ਼ਾਮ 4 ਵਜੇ ਅੰਤਿਮ ਸੰਸਕਾਰ ਹੋਵੇਗਾ। ਇਹ ਜਾਣਕਾਰੀ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਸਾਝੀ ਕੀਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ, ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਸੈਕਟਰ 25 ਸ਼ਮਸ਼ਾਨਘਾਟ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।