ਰਾਜਵੀਰ ਜਵੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 17 ਅਕਤੂਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 16 ਅਕਤੂਬਰ, 2025: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 17 ਅਕਤੂਬਰ ਨੂੰ ਸਵੇਰੇ 11.00 ਤੋਂ ਦੁਪਹਿਰ 1.00 ਵਜੇ ਤੱਕ ਉਹਨਾਂ ਦੇ ਜੱਦੀ ਪਿੰਡ ਪੋਨਾ ਤਹਿਸੀਲ ਜਗਰਾਓਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ।