← ਪਿਛੇ ਪਰਤੋ
ਨਾਨਕਸ਼ਾਹੀ ਕੈਲੰਡਰ ਮੁਤਾਬਕ ਸਿੱਖ ਕੌਮ ਕਦੋਂ ਮਨਾਵੇਗੀ ਬੰਦੀ ਛੋੜ ਦਿਵਸ ਤੇ Diwali ਪੜ੍ਹੋ ਵੇਰਵਾ ਅੰਮ੍ਰਿਤਸਰ, 19 ਅਕਤੂਬਰ, 2025: ਸਿੱਖ ਕੌਮ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਕੱਤਕ ਯਾਨੀ 21 ਅਕਤੂਬਰ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ ਜਾਵੇਗੀ। ਇਸੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ। ਇਸ ਗੱਲ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕੀਤੀ ਹੈ।
Total Responses : 1250