ਵੱਡੀ ਖਬਰ: SGPC ਦੇ 5ਵੀਂ ਵਾਰ ਪ੍ਰਧਾਨ ਬਣੇ ਧਾਮੀ
ਇਸ ਵੇਲੇ ਦੀ ਬਹੁਤ ਵੱਡੀ ਖਬਰ ਐਸਜੀਪੀਸੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਾਹਮਣੇ ਆ ਰਹੀ ਹੈ
ਐਸਜੀਪੀਸੀ ਪ੍ਰਧਾਨ ਦੀ ਚੋਣ ਅੱਜ ਅੰਮ੍ਰਿਤਸਰ ਵਿੱਚ ਹੋਈ
ਜਿੱਥੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ
ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਐਸਜੀਪੀਸੀ ਦੇ ਪ੍ਰਧਾਨ ਬਣ ਗਏ ਹਨ
ਹੋਰ ਵੇਰਵਿਆਂ ਦੀ ਉਡੀਕ