ਕਿਸਾਨਾਂ ਨਾਲ ਪੰਜਾਬ ਸਰਕਾਰ ਦੀ ਅੱਜ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ
ਰਵੀ ਜੱਖੂ
ਚੰਡੀਗੜ੍ਹ, 30 ਦਸੰਬਰ 2025 : ਕਿਸਾਨਾਂ ਨਾਲ ਪੰਜਾਬ ਸਰਕਾਰ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਹ ਮੀਟਿੰਗ 30/12/2025 ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਹੋਣੀ ਸੀ, ਜੋ ਕਿ ਹੁਣ 7 ਜਨਵਰੀ 2026 ਨੂੰ ਹੋਵੇਗੀ
