ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਮਾਮਲੇ ਵਿਚ ਇੱਕ ਹੋਰ ਗ੍ਰਿਫ਼ਤਾਰ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 4 ਜਨਵਰੀ, 2026: ਪੰਜਾਬ ਪੁਲਿਸ ਨੇ 328 ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਦੇ ਸਾਬਕਾ ਸਹਾਇਕ ਸੁਪਰਵਾਈਜ਼ਰ ਕਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਇਸ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ ਹੈ।