ਆਦਿਤੀਆ ਡਚਲਵਾਲ ਨੇ DC ਰੂਪਨਗਰ ਵਜੋਂ ਸੰਭਾਲਿਆ ਅਹੁਦਾ
ਮਨਪ੍ਰੀਤ ਸਿੰਘ
ਰੂਪਨਗਰ 24 ਜਨਵਰੀ 2026- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ (ਆਈਏਐਸ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪੁਲਿਸ ਦੇ ਜਵਾਨਾਂ ਵੱਲੋਂ ਨਵੇਂ ਡਿਪਟੀ ਕਮਿਸ਼ਨਰ ਰੂਪਨਗਰ ਆਦਿਤੀਆ ਡਚਲਵਾਲ ਨੂੰ ਗਾਰਡ ਆਫ ਆਨਰ ਦਿੱਤਾ।