← ਪਿਛੇ ਪਰਤੋ
ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ
ਚੰਡੀਗੜ੍ਹ, 26 ਜਨਵਰੀ 2026 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸਿ਼ਆਰਪੁਰ ਵਿਖੇ ਕੌਮੀ ਝੰਡਾ ਚੜ੍ਹਾਉਣ ਮਗਰੋਂ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਰਹੇਗੀ।
Total Responses : 192