ਦਾ ਟ੍ਰਿਬਿਊਨ ਦੇ ਸਾਬਕਾ ਬਿਊਰੋ ਚੀਫ ਵੀ ਪੀ ਪ੍ਰਭਾਕਰ ਨਹੀਂ ਰਹੇ, ਅੰਤਿਮ ਸਸਕਾਰ ਅੱਜ 27 ਜਨਵਰੀ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਜਨਵਰੀ, 2026: ਦਾ ਟ੍ਰਿਬਿਊਨ ਦੇ ਸਾਬਕਾ ਬਿਊਰੋ ਚੀਫ ਵੀ ਪੀ ਪ੍ਰਭਾਕਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸਸਕਾਰ ਅੱਜ 27 ਜਨਵਰੀ ਨੂੰ ਸ਼ਾਮ 4 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।