ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ
ਬਾਬੂਸ਼ਾਹੀ ਨੈਟਵਰਕ
ਮੁਹਾਲੀ, 19 ਫਰਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ 16 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਸੀ। ਹੁਣ ਉਹਨਾਂ ਦੀ ਸਿਹਤ ਠੀਕ ਹੈ ਜਿਸਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।