ਵੱਡੀ ਖ਼ਬਰ: ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
ਚੰਡੀਗੜ੍ਹ 19 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 23 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ (ਸੀਐੱਮ ਹਾਊਸ) ਚੰਡੀਗੜ੍ਹ ਵਿਖੇ 23 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।