ਵੱਡੀ ਖ਼ਬਰ: ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ, 25 ਫਰਵਰੀ 2026- ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ।
ਇਸ ਘਟਨਾ ਤੋਂ ਬਾਅਦ ਸਕੱਤਰੇਤ ਵਿੱਚ ਹੜਕੰਪ ਮਚ ਗਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਅਜਿਹਾ ਕਦਮ ਚੁੱਕਣ ਪਿੱਛੇ ਕੀ ਕਾਰਨ ਸਨ।
Click to Follow Babushahi Facebook page →