Big Breaking- NEET (UG) 2026 ਦੀ ਪ੍ਰੀਖਿਆ ਰੱਦ!
Babushahi Network
ਨਵੀਂ ਦਿੱਲੀ, 12 ਮਈ 2026- ਦੇਸ਼ ਭਰ ਵਿੱਚ 3 ਮਈ 2026 ਨੂੰ ਕਰਵਾਈ ਗਈ NEET (UG) 2026 ਦੀ ਪ੍ਰੀਖਿਆ ਨੂੰ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਇੱਕ ਅਹਿਮ ਨੋਟਿਸ ਜਾਰੀ ਕਰਦਿਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਭਾਰਤ ਸਰਕਾਰ ਦੀ ਉੱਚ ਪੱਧਰੀ ਮਨਜ਼ੂਰੀ ਤੋਂ ਬਾਅਦ ਲਿਆ ਗਿਆ ਹੈ। ਏਜੰਸੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ 3 ਮਈ ਨੂੰ ਹੋਈ ਪ੍ਰੀਖਿਆ ਹੁਣ ਮਾਨਤਾ ਪ੍ਰਾਪਤ ਨਹੀਂ ਹੋਵੇਗੀ ਅਤੇ ਇਸ ਦੀ ਥਾਂ 'ਤੇ ਦੁਬਾਰਾ ਪ੍ਰੀਖਿਆ ਲਈ ਜਾਵੇਗੀ।
- Download Babushahi App
-
-