ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਚੰਡੀਗੜ੍ਹ 15 ਮਈ 2026:
ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 15.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
*ਸਥਾਨਕ ਸਰਕਾਰ-------ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ*
*ਨਗਰ ਨਿਗਮ----455*
*ਨਗਰ ਕੌਂਸਲ-------1905*
*ਨਗਰ ਪੰਚਾਇਤਾਂ---------396*
*ਕੁੱਲ----------------------2756*
- Download Babushahi App
-
-