ਸਾਬਕਾ ਰਾਜ ਸਭਾ ਮੈਂਬਰ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਚੰਡੀਗੜ੍ਹ, 25 ਮਈ, 2026
ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਉਸ ਸਮੇਂ ਇੱਕ ਹੋਰ ਵੱਡਾ ਅਤੇ ਕਰਾਰਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ (MP) ਅਤੇ ਸਾਬਕਾ ਵਿਧਾਇਕ (MLA) ਰਾਜਮਹਿੰਦਰ ਸਿੰਘ मਜੀਠਾ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
- Download Babushahi App
-
-