ਜਲੰਧਰ ਜ਼ਿਲ੍ਹਾ ਅਦਾਲਤ ਨੂੰ ਬੰਬ ਦੀ ਧਮਕੀ
ਜਲੰਧਰ : ਜਲੰਧਰ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਿਆਂਇਕ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਤੋਂ ਬਾਅਦ, ਪੁਲਿਸ ਦੇ ਡੌਗ ਸਕੁਐਡ ਅਤੇ ਐਂਟੀ-ਸਬੋਟੇਜ ਵਿੰਗ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲਿਸ ਜ਼ਿਲ੍ਹਾ ਅਦਾਲਤ ਕੰਪਲੈਕਸ ਦੀ ਜਾਂਚ ਕਰ ਰਹੀ ਹੈ।
- Download Babushahi App
-
-